HOLLA MAHALLA
Holla Mahalla Italy 2023
ਇਹ ਬਿਧਿ ਫਾਗ ਕ੍ਰਿਪਾਨਨ ਖੇਲੇ ॥
In this way, Holi was played with the sword
ਸੋਭਤ ਢਾਲ ਮਾਲ ਡਫ ਮਾਲੈ ਮੂਠ ਗੁਲਾਲਨ ਸੇਲੇ ॥
The shields took the place of tabors and the blood became gulal (red colour)
ਜਾਨੁ ਤੁਫੰਗ ਭਰਤ ਪਿਚਕਾਰੀ ਸੂਰਨ ਅੰਗ ਲਗਾਵਤ ॥
The arrows were inflicted on the limbs of the warriors like the syringes
ਨਿਕਸਤ ਸ੍ਰੋਣ ਅਧਿਕ ਛਬਿ ਉਪਜਤ ਕੇਸਰ ਜਾਨੁ ਸੁਹਾਵਤ ॥
With the flowing out of blood, the beauty of the fighters increased as if they had splashed saffron on their limbs
Holla Mahalla Italy 2022
ਗੁਲੇ ਹੋਲੀ ਬ ਬਾਗੇ ਦਰ ਬੂ ਕਰਦ। ਲਬੇ ਚੂੰ ਗ਼ੁੰਚਾ ਰਾ ਫ਼ਰਖ਼ੰਦਹ ਖ਼ੂ ਕਰਦ।
ਗੁਲਾਬੋ ਅੰਬਰੋ ਮੁਸ਼ਕੋ ਅਬੀਰੋ। ਚੂ ਬਾਰਾਂ ਬਾਰਸ਼ੇ ਅਜ ਸੂ ਬਸੂ ਕਰਦ।
ਜਹੇ ਪਿਚਕਾਰੀਏ ਪੁਰ ਜੁਫਰਾਨੀ। ਕਿ ਹਰ ਬੇਰੰਗ ਰਾ ਖੁਸ਼ਰੰਗੋ ਬੂ ਕਰਦ।
ਗੁਲਾਲ ਅਫਸ਼ਾਨੀ ਅਜ਼ ਦਸਤੇ ਮੁਬਾਰਕ। ਜ਼ਮੀਨੋ ਆਸਮਾਂ ਰਾ ਸੁਰਖਰੂ ਕਰਦ।
ਦੋ ਆਲਮ ਗਸ਼ਤ ਰੰਗੀ ਅਜ਼ ਤੁਫਲੈਸ਼। ਚੁ ਸ਼ਾਹਮ ਜਾਮਹ ਰੰਗੀ ਦਹ ਗੁਲੂ ਕਰਦ।
Holla Mahalla Italy 2019
ਔਰਨ ਕੀ ਹੋਲੀ ਮਮ ਹੋਲਾ।
ਕਹ੍ਯੋ ਕ੍ਰਿਪਾਨਿਧ ਬਚਨ ਅਮੋਲਾ।
Holla Mahalla Italy 2018
For the very first time in Italy a Sikh festival “Holla Mahalla” with martial arts demo, horse riding and archery. An ancient Sikh tradition from the city of Anandpur sahib (Punjab) and Hazur sahib (Nanded).